ਹਿਜ਼ਕੀਏਲ 37:1-2
ਹਿਜ਼ਕੀਏਲ 37:1-2 PCB
ਯਾਹਵੇਹ ਦਾ ਹੱਥ ਮੇਰੇ ਉੱਤੇ ਸੀ, ਅਤੇ ਉਸਨੇ ਮੈਨੂੰ ਯਾਹਵੇਹ ਦੇ ਆਤਮਾ ਦੁਆਰਾ ਬਾਹਰ ਕੱਢਿਆ ਅਤੇ ਇੱਕ ਘਾਟੀ ਦੇ ਵਿਚਕਾਰ ਖੜ੍ਹਾ ਕੀਤਾ। ਉਹ ਘਾਟੀ ਹੱਡੀਆਂ ਨਾਲ ਭਰੀ ਹੋਈ ਸੀ। ਉਸ ਮੈਨੂੰ ਉਹਨਾਂ ਵਿੱਚ ਲੈ ਗਿਆ ਅਤੇ ਮੈਂ ਘਾਟੀ ਦੇ ਥਲ ਉੱਤੇ ਬਹੁਤ ਸਾਰੀਆਂ ਹੱਡੀਆਂ ਵੇਖੀਆਂ ਜੋ ਬਹੁਤ ਸੁੱਕੀਆਂ ਹੋਈਆਂ ਸਨ।





