YouVersion Logo
Search Icon

ਹਿਜ਼ਕੀਏਲ 9:3-4

ਹਿਜ਼ਕੀਏਲ 9:3-4 PCB

ਹੁਣ ਇਸਰਾਏਲ ਦੇ ਪਰਮੇਸ਼ਵਰ ਦਾ ਤੇਜ ਕਰੂਬੀ ਦੇ ਉੱਤੋਂ ਜਿਸ ਉੱਪਰ ਉਹ ਸੀ, ਉੱਠ ਕੇ ਘਰ ਦੀ ਡਿਉੜੀ ਤੇ ਗਿਆ ਅਤੇ ਉਹ ਨੇ ਉਸ ਮਨੁੱਖ ਨੂੰ ਜਿਸ ਨੇ ਕਤਾਨੀ ਕੱਪੜੇ ਪਾਏ ਹੇ ਸਨ ਅਤੇ ਜਿਸ ਦੇ ਕੋਲ ਲਿਖਣ ਵਾਲੀ ਦਵਾਤ ਸੀ, ਬੁਲਾਇਆ ਅਤੇ ਉਸ ਨੂੰ ਕਿਹਾ, “ਯੇਰੂਸ਼ਲੇਮ ਦੇ ਸਾਰੇ ਸ਼ਹਿਰ ਵਿੱਚ ਜਾ ਅਤੇ ਸੋਗ ਕਰਨ ਵਾਲਿਆਂ ਦੇ ਮੱਥੇ ਉੱਤੇ ਨਿਸ਼ਾਨ ਲਗਾ। ਉਹਨਾਂ ਸਾਰੀਆਂ ਘਿਣਾਉਣੀਆਂ ਗੱਲਾਂ ਲਈ ਜੋ ਇਸ ਵਿੱਚ ਕੀਤੀਆਂ ਗਈਆਂ ਹਨ ਸੋਗ ਕਰ।”