YouVersion Logo
Search Icon

ਉਤਪਤ 49:8-9

ਉਤਪਤ 49:8-9 PCB

“ਹੇ ਯਹੂਦਾਹ, ਤੇਰੇ ਭਰਾ ਤੇਰੀ ਉਸਤਤ ਕਰਨਗੇ, ਤੇਰਾ ਹੱਥ ਤੇਰੇ ਵੈਰੀਆਂ ਦੀ ਗਰਦਨ ਉੱਤੇ ਹੋਵੇਗਾ; ਤੇਰੇ ਪਿਉ ਦੇ ਪੁੱਤਰ ਤੈਨੂੰ ਮੱਥਾ ਟੇਕਣਗੇ। ਹੇ ਯਹੂਦਾਹ, ਤੂੰ ਸ਼ੇਰ ਦਾ ਬੱਚਾ ਹੈ, ਮੇਰੇ ਪੁੱਤਰ, ਤੂੰ ਸ਼ਿਕਾਰ ਮਾਰ ਕੇ ਆਇਆ ਹੈ। ਸ਼ੇਰ ਵਾਂਗੂੰ ਝੁਕ ਕੇ ਲੇਟਦਾ ਹੈ, ਸ਼ੇਰਨੀ ਵਾਂਗ, ਕੌਣ ਉਸ ਨੂੰ ਜਗਾਉਣ ਦੀ ਹਿੰਮਤ ਕਰਦਾ ਹੈ?