ਹਬੱਕੂਕ 2:2-3
ਹਬੱਕੂਕ 2:2-3 PCB
ਯਾਹਵੇਹ ਨੇ ਉੱਤਰ ਦਿੱਤਾ “ਦਰਸ਼ਣ ਦੀਆਂ ਗੱਲਾਂ ਨੂੰ ਲਿਖ ਅਤੇ ਇਸ ਨੂੰ ਫੱਟੀਆ ਉੱਤੇ ਸਾਫ਼-ਸਾਫ਼ ਲਿਖ ਤਾਂ ਜੋ ਕੋਈ ਦੌੜਦਾ-ਦੌੜਦਾ ਵੀ ਉਸ ਨੂੰ ਪੜ੍ਹ ਸਕੇ ਕਿਉਂ ਜੋ ਇਸ ਦਰਸ਼ਣ ਦੀ ਗੱਲ ਤਾਂ ਇੱਕ ਠਹਿਰਾਏ ਹੋਏ ਸਮੇਂ ਤੇ ਪੂਰੀ ਹੋਣ ਦੀ ਉਡੀਕ ਹੈ; ਇਹ ਅੰਤ ਦੇ ਸਮੇਂ ਬਾਰੇ ਦੱਸਦਾ ਹੈ ਅਤੇ ਝੂਠਾ ਸਾਬਤ ਨਹੀਂ ਹੋਵੇਗਾ। ਤਾਂ ਵੀ ਉਹ ਦੀ ਉਡੀਕ ਕਰ, ਉਹ ਜ਼ਰੂਰ ਆਵੇਗਾ, ਉਹ ਚਿਰ ਨਾ ਲਾਵੇਗਾ।