ਹਾਗੱਈ 1:5-6
ਹਾਗੱਈ 1:5-6 PCB
ਸਰਬਸ਼ਕਤੀਮਾਨ ਯਾਹਵੇਹ ਇਸ ਤਰ੍ਹਾਂ ਆਖਦਾ ਹੈ: “ਆਪਣੇ ਚਾਲ-ਚਲਣ ਬਾਰੇ ਧਿਆਨ ਨਾਲ ਸੋਚੋ। ਤੁਸੀਂ ਬਹੁਤ ਬੀਜਿਆ ਹੈ, ਪਰ ਥੋੜਾ ਵੱਢਿਆ ਹੈ। ਤੁਸੀਂ ਖਾਂਦੇ ਹੋ, ਪਰ ਰੱਜਦੇ ਨਹੀਂ ਹੋ, ਤੁਸੀਂ ਪੀਂਦੇ ਹੋ, ਪਰ ਪਿਆਸ ਨਹੀਂ ਬੁੱਝਦੀ। ਤੁਸੀਂ ਕੱਪੜੇ ਪਾਉਂਦੇ ਹੋ ਪਰ ਗਰਮ ਨਹੀਂ ਹੁੰਦੇ ਅਤੇ ਮਜ਼ਦੂਰ ਆਪਣੀ ਕਮਾਈ ਛੇਕ ਵਾਲੀ ਥੈਲੀ ਵਿੱਚ ਰੱਖਦਾ ਹੈ।”





