ਇਬਰਾਨੀਆਂ 1:3
ਇਬਰਾਨੀਆਂ 1:3 PCB
ਪੁੱਤਰ ਹੀ ਪਰਮੇਸ਼ਵਰ ਦੀ ਮਹਿਮਾ ਦੀ ਰੌਸ਼ਨੀ ਅਤੇ ਉਸ ਦੇ ਵਜੂਦ ਦਾ ਸਹੀ ਵਰਣਨ ਹੈ, ਉਹ ਆਪਣੇ ਸ਼ਕਤੀਸ਼ਾਲੀ ਸ਼ਬਦ ਦੁਆਰਾ ਸਾਰੀਆਂ ਚੀਜ਼ਾਂ ਨੂੰ ਕਾਇਮ ਰੱਖਦਾ ਹੈ। ਜਦੋਂ ਉਸ ਨੇ ਪਾਪਾਂ ਲਈ ਸ਼ੁੱਧਤਾ ਪ੍ਰਦਾਨ ਕੀਤੀ, ਉਹ ਸਵਰਗ ਵਿੱਚ ਮਹਿਮਾ ਨਾਲ ਭਰੇ ਹੋਏ ਪਰਮੇਸ਼ਵਰ ਦੇ ਸੱਜੇ ਹੱਥ ਬੈਠ ਗਿਆ।



![[Songs of Praise] Songwriters ਇਬਰਾਨੀਆਂ 1:3 ਪੰਜਾਬੀ ਮੌਜੂਦਾ ਤਰਜਮਾ](/_next/image?url=https%3A%2F%2Fimageproxy.youversionapi.com%2Fhttps%3A%2F%2Fs3.amazonaws.com%2Fyvplans%2F52860%2F1440x810.jpg&w=3840&q=75)

