YouVersion Logo
Search Icon

ਇਬਰਾਨੀਆਂ 11:5

ਇਬਰਾਨੀਆਂ 11:5 PCB

ਵਿਸ਼ਵਾਸ ਨਾਲ ਹਨੋਖ ਨੂੰ ਪਰਮੇਸ਼ਵਰ ਦੁਆਰਾ ਉੱਪਰ ਉੱਠਾਇਆ ਗਿਆ ਸੀ, ਤਾਂ ਜੋ ਉਸ ਨੂੰ ਮੌਤ ਦਾ ਅਨੁਭਵ ਨਾ ਹੋਵੇ: “ਅਤੇ ਉਸ ਦਾ ਪਤਾ ਨਾਂ ਲੱਗਾ ਕਿਉਂਕਿ ਪਰਮੇਸ਼ਵਰ ਨੇ ਉਸ ਨੂੰ ਉੱਪਰ ਉਠਾ ਲਿਆ।” ਕਿਉਂਕਿ ਉਸ ਦੇ ਉੱਪਰ ਉੱਠਾਏ ਜਾਣ ਤੋਂ ਪਹਿਲਾਂ, ਉਸ ਦੀ ਪ੍ਰਸ਼ੰਸਾ ਕੀਤੀ ਗਈ ਜਿਸ ਨੇ ਪਰਮੇਸ਼ਵਰ ਨੂੰ ਖੁਸ਼ ਕੀਤਾ ਸੀ।

Free Reading Plans and Devotionals related to ਇਬਰਾਨੀਆਂ 11:5