YouVersion Logo
Search Icon

ਇਬਰਾਨੀਆਂ 3:8

ਇਬਰਾਨੀਆਂ 3:8 PCB

ਅਤੇ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ ਜਿਵੇਂ ਤੁਹਾਡੇ ਪੁਰਖਿਆਂ ਨੇ ਬਗਾਵਤ ਕੀਤੀ ਸੀ, ਉਜਾੜ ਵਿੱਚ ਪਰੀਖਿਆ ਦੇ ਸਮੇਂ