YouVersion Logo
Search Icon

ਇਬਰਾਨੀਆਂ 5:12-13

ਇਬਰਾਨੀਆਂ 5:12-13 PCB

ਕਿਉਂ ਜੋ ਬਹੁਤ ਸਮਾਂ ਕਰਕੇ ਤੁਹਾਨੂੰ ਉਪਦੇਸ਼ਕ ਬਣ ਜਾਣਾ ਚਾਹੀਦਾ ਸੀ, ਪਰ ਤੁਹਾਨੂੰ ਅਜੇ ਵੀ ਕਿਸੇ ਦੀ ਲੋੜ ਹੈ ਜੋ ਤੁਹਾਨੂੰ ਦੁਬਾਰਾ ਪਰਮੇਸ਼ਵਰ ਦੇ ਬਚਨ ਦੀਆਂ ਮੁੱਢਲੀਆਂ ਸੱਚਾਈਆਂ ਸਿਖਾਏ। ਤੁਸੀਂ ਅਜਿਹੇ ਬਣ ਗਏ ਹੋ ਜੋ ਤੁਹਾਨੂੰ ਭੋਜਨ ਦੀ ਨਹੀਂ ਸਗੋਂ ਦੁੱਧ ਦੀ ਲੋੜ ਪਈ ਹੋਈ ਹੈ! ਕੋਈ ਵੀ ਜੋ ਦੁੱਧ ਉੱਤੇ ਰਹਿੰਦਾ ਹੈ, ਅਜੇ ਵੀ ਇੱਕ ਬਾਲਕ ਹੈ, ਧਾਰਮਿਕਤਾ ਦੇ ਉਪਦੇਸ਼ ਤੋਂ ਅਣਜਾਣ ਹੈ।

Free Reading Plans and Devotionals related to ਇਬਰਾਨੀਆਂ 5:12-13