ਹੋਸ਼ੇਆ 2:19-20
ਹੋਸ਼ੇਆ 2:19-20 PCB
ਮੈਂ ਤੈਨੂੰ ਸਦਾ ਲਈ ਆਪਣੇ ਨਾਲ ਜੋੜਾਂਗਾ। ਮੈਂ ਤੁਹਾਨੂੰ ਧਾਰਮਿਕਤਾ ਅਤੇ ਨਿਆਂ ਵਿੱਚ, ਪਿਆਰ ਅਤੇ ਰਹਿਮ ਨਾਲ ਜੋੜਾਂਗਾ। ਮੈਂ ਤੁਹਾਨੂੰ ਵਫ਼ਾਦਾਰੀ ਨਾਲ ਵਿਆਹ ਦਿਆਂਗਾ, ਅਤੇ ਤੁਸੀਂ ਯਾਹਵੇਹ ਨੂੰ ਮੰਨੋਗੇ।