ਹੋਸ਼ੇਆ 6:3
ਹੋਸ਼ੇਆ 6:3 PCB
ਆਓ ਅਸੀਂ ਯਾਹਵੇਹ ਨੂੰ ਮੰਨੀਏ; ਆਓ ਅਸੀਂ ਉਸ ਨੂੰ ਜਾਣਨ ਦੀ ਕੋਸ਼ਿਸ਼ ਕਰੀਏ। ਜਿਵੇਂ ਹੀ ਸੂਰਜ ਚੜ੍ਹਦਾ ਹੈ, ਉਹ ਪ੍ਰਗਟ ਹੋਵੇਗਾ; ਉਹ ਸਾਡੇ ਕੋਲ ਸਰਦੀਆਂ ਦੇ ਮੀਂਹ ਵਾਂਗ ਆਵੇਗਾ, ਬਸੰਤ ਦੀ ਬਾਰਿਸ਼ ਵਾਂਗ ਜੋ ਧਰਤੀ ਨੂੰ ਸਿੰਜਦਾ ਹੈ।