Bible App logo
Search Icon

ਨਿਆਂਈਆਂ 11:30-31

ਨਿਆਂਈਆਂ 11:30-31 PCB

ਅਤੇ ਯਿਫ਼ਤਾਹ ਨੇ ਯਾਹਵੇਹ ਅੱਗੇ ਸੁੱਖਣਾ ਸੁੱਖੀ, “ਜੇ ਤੂੰ ਅੰਮੋਨੀਆਂ ਨੂੰ ਮੇਰੇ ਹੱਥਾਂ ਵਿੱਚ ਦੇਵੇਂਗਾ, ਜੋ ਵੀ ਮੇਰੇ ਘਰ ਦੇ ਦਰਵਾਜ਼ੇ ਵਿੱਚੋਂ ਮੈਨੂੰ ਮਿਲਣ ਲਈ ਬਾਹਰ ਆਵੇਗਾ ਜਦੋਂ ਮੈਂ ਅੰਮੋਨੀਆਂ ਤੋਂ ਜਿੱਤ ਪ੍ਰਾਪਤ ਕਰਕੇ ਵਾਪਸ ਆਵਾਂਗਾ, ਉਹ ਯਾਹਵੇਹ ਦਾ ਹੋਵੇਗਾ ਅਤੇ ਮੈਂ ਇਸਨੂੰ ਹੋਮ ਦੀ ਭੇਟ ਵਜੋਂ ਚੜ੍ਹਾ ਦਿਆਂਗਾ।”

Video for ਨਿਆਂਈਆਂ 11:30-31

Free Reading Plans and Devotionals related to ਨਿਆਂਈਆਂ 11:30-31