ਨਿਆਂਈਆਂ 16:20
ਨਿਆਂਈਆਂ 16:20 PCB
ਤਦ ਉਸਨੇ ਪੁਕਾਰਿਆ, “ਹੇ ਸਮਸੂਨ, ਫ਼ਲਿਸਤੀ ਤੇਰੇ ਉੱਤੇ ਚੜ੍ਹ ਆਏ ਹਨ!” ਉਹ ਆਪਣੀ ਨੀਂਦ ਤੋਂ ਜਾਗਿਆ ਅਤੇ ਸੋਚਿਆ, “ਮੈਂ ਪਹਿਲਾਂ ਵਾਂਗ ਬਾਹਰ ਜਾਵਾਂਗਾ ਅਤੇ ਆਪਣੇ ਆਪ ਨੂੰ ਹਿਲਾ ਕੇ ਖੋਲ੍ਹ ਲਵਾਂਗਾ।” ਪਰ ਉਹ ਨਹੀਂ ਜਾਣਦਾ ਸੀ ਕਿ ਯਾਹਵੇਹ ਨੇ ਉਸਨੂੰ ਛੱਡ ਦਿੱਤਾ ਸੀ।