Bible App logo
Search Icon

ਨਿਆਂਈਆਂ 16:30

ਨਿਆਂਈਆਂ 16:30 PCB

ਸਮਸੂਨ ਨੇ ਕਿਹਾ, “ਮੇਰੇ ਪ੍ਰਾਣ ਵੀ ਫ਼ਲਿਸਤੀਆਂ ਦੇ ਨਾਲ ਹੀ ਜਾਣ!” ਅਤੇ ਉਹ ਆਪਣਾ ਸਾਰਾ ਜ਼ੋਰ ਲਾ ਕੇ ਝੁਕਿਆ ਅਤੇ ਉਹ ਮੰਦਰ ਵਿੱਚ ਸਾਰੇ ਸਰਦਾਰਾਂ ਅਤੇ ਉਨ੍ਹਾਂ ਸਾਰਿਆਂ ਲੋਕਾਂ ਦੇ ਉੱਤੇ ਜੋ ਉਹ ਦੇ ਵਿੱਚ ਸਨ, ਡਿੱਗ ਪਿਆ। ਇਸ ਤਰ੍ਹਾਂ ਉਹ ਲੋਕ ਜਿਨ੍ਹਾਂ ਨੂੰ ਉਸ ਨੇ ਆਪਣੇ ਮਰਨ ਦੇ ਵੇਲੇ ਮਾਰਿਆ, ਉਨ੍ਹਾਂ ਨਾਲੋਂ ਵੱਧ ਸਨ ਜਿਨ੍ਹਾਂ ਨੂੰ ਉਸਨੇ ਆਪਣੇ ਜੀਉਂਦੇ ਜੀ ਮਾਰਿਆ ਸੀ।