ਯਹੋਸ਼ੂਆ 24:14
ਯਹੋਸ਼ੂਆ 24:14 PCB
“ਹੁਣ ਯਾਹਵੇਹ ਤੋਂ ਡਰੋ ਅਤੇ ਪੂਰੀ ਵਫ਼ਾਦਾਰੀ ਨਾਲ ਉਸਦੀ ਸੇਵਾ ਕਰੋ। ਉਨ੍ਹਾਂ ਦੇਵਤਿਆਂ ਨੂੰ ਸੁੱਟ ਦਿਓ ਜਿਨ੍ਹਾਂ ਦੀ ਉਪਾਸਨਾ ਤੁਹਾਡੇ ਪੁਰਖਿਆਂ ਨੇ ਫ਼ਰਾਤ ਦਰਿਆ ਦੇ ਪਾਰ ਅਤੇ ਮਿਸਰ ਵਿੱਚ ਕੀਤੀ ਸੀ ਅਤੇ ਹੁਣ ਯਾਹਵੇਹ ਦੀ ਸੇਵਾ ਕਰੋ।