ਯਹੋਸ਼ੂਆ 3:7
ਯਹੋਸ਼ੂਆ 3:7 PCB
ਅਤੇ ਯਾਹਵੇਹ ਨੇ ਯਹੋਸ਼ੂਆ ਨੂੰ ਕਿਹਾ, “ਅੱਜ ਦੇ ਦਿਨ ਮੈਂ ਸਾਰੇ ਇਸਰਾਏਲ ਦੀਆਂ ਨਜ਼ਰਾਂ ਵਿੱਚ ਤੈਨੂੰ ਉੱਚਾ ਕਰਨਾ ਸ਼ੁਰੂ ਕਰਾਂਗਾ, ਤਾਂ ਜੋ ਉਹ ਜਾਣ ਸਕਣ ਕਿ ਜਿਵੇਂ ਮੈਂ ਮੋਸ਼ੇਹ ਦੇ ਨਾਲ ਸੀ ਮੈਂ ਤੇਰੇ ਨਾਲ ਹਾਂ।