ਯਹੋਸ਼ੂਆ 7:13
ਯਹੋਸ਼ੂਆ 7:13 PCB
“ਜਾ ਅਤੇ ਲੋਕਾਂ ਨੂੰ ਪਵਿੱਤਰ ਕਰ ਅਤੇ ਉਨ੍ਹਾਂ ਨੂੰ ਆਖ, ‘ਕੱਲ੍ਹ ਦੀ ਤਿਆਰੀ ਲਈ ਆਪਣੇ ਆਪ ਨੂੰ ਪਵਿੱਤਰ ਕਰੋ ਕਿਉਂ ਜੋ ਇਸਰਾਏਲ ਦਾ ਯਾਹਵੇਹ ਪਰਮੇਸ਼ਵਰ ਇਹੀ ਆਖਦਾ ਹੈ ਕਿ ਹੇ ਇਸਰਾਏਲ, ਤੁਹਾਡੇ ਵਿੱਚ ਚੜ੍ਹਾਵੇ ਦੀਆਂ ਵਸਤੂਆਂ ਹਨ, ਤੁਸੀਂ ਆਪਣੇ ਦੁਸ਼ਮਣਾਂ ਦੇ ਵਿਰੁੱਧ ਉਦੋਂ ਤੱਕ ਖੜ੍ਹੇ ਨਹੀਂ ਹੋ ਸਕਦੇ ਜਦੋਂ ਤੱਕ ਤੁਸੀਂ ਉਨ੍ਹਾਂ ਨੂੰ ਨਹੀਂ ਹਟਾ ਦਿੰਦੇ।





