Bible App logo
Search Icon

ਲੇਵੀਆਂ 23:3

ਲੇਵੀਆਂ 23:3 PCB

“ ‘ਛੇ ਦਿਨ ਹਨ ਜਦੋਂ ਤੁਸੀਂ ਕੰਮ ਕਰ ਸਕਦੇ ਹੋ, ਪਰ ਸੱਤਵਾਂ ਦਿਨ ਸਬਤ ਦੇ ਆਰਾਮ ਦਾ ਦਿਨ ਹੈ, ਪਵਿੱਤਰ ਸਭਾ ਦਾ ਦਿਨ ਹੈ। ਤੁਸੀਂ ਉਸ ਦਿਨ ਕੋਈ ਕੰਮ ਨਹੀਂ ਕਰਨਾ; ਤੁਸੀਂ ਜਿੱਥੇ ਵੀ ਰਹਿੰਦੇ ਹੋ, ਇਹ ਯਾਹਵੇਹ ਲਈ ਇੱਕ ਸਬਤ ਹੈ।