YouVersion Logo
Search Icon

ਲੂਕਸ 3:4-6

ਲੂਕਸ 3:4-6 PCB

ਜਿਵੇਂ ਕਿ ਇਹ ਯਸ਼ਾਯਾਹ ਨਬੀ ਦੀ ਕਿਤਾਬ ਵਿੱਚ ਲਿਖਿਆ ਹੋਇਆ ਹੈ: “ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਆਵਾਜ਼ ‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ; ਉਸ ਲਈ ਰਸਤਾ ਸਿੱਧਾ ਬਣਾਓ। ਹਰ ਇੱਕ ਘਾਟੀ ਭਰ ਦਿੱਤੀ ਜਾਵੇਗੀ, ਹਰ ਇੱਕ ਪਰਬਤ ਅਤੇ ਪਹਾੜ ਪੱਧਰੇ ਕੀਤੇ ਜਾਣਗੇ। ਟੇਢੇ ਰਸਤੇ ਸਿੱਧੇ ਹੋ ਜਾਣਗੇ, ਅਤੇ ਖੁਰਦਲੇ ਰਸਤੇ ਪੱਧਰੇ ਕੀਤੇ ਜਾਣਗੇ। ਸਾਰੇ ਲੋਕ ਪਰਮੇਸ਼ਵਰ ਦੀ ਮੁਕਤੀ ਨੂੰ ਵੇਖਣਗੇ।’ ”