YouVersion Logo
Search Icon

ਲੂਕਸ 5:12-13

ਲੂਕਸ 5:12-13 PCB

ਜਦੋਂ ਯਿਸ਼ੂ ਕਿਸੇ ਨਗਰ ਵਿੱਚ ਸਨ ਤਾਂ ਉੱਥੇ ਇੱਕ ਆਦਮੀ ਆਇਆ ਜਿਸ ਦੇ ਸਾਰੇ ਸਰੀਰ ਵਿੱਚ ਕੋੜ੍ਹ ਦਾ ਰੋਗ ਸੀ। ਜਦੋਂ ਉਸ ਨੇ ਯਿਸ਼ੂ ਨੂੰ ਵੇਖਿਆ ਤਾਂ ਧਰਤੀ ਤੇ ਡਿੱਗ ਕੇ ਉਸ ਦੇ ਅੱਗੇ ਬੇਨਤੀ ਕੀਤੀ, “ਹੇ ਪ੍ਰਭੂ! ਜੇ ਤੁਸੀਂ ਚਾਹੋ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।” ਯਿਸ਼ੂ ਨੇ ਆਪਣਾ ਹੱਥ ਵਧਾ ਕੇ ਉਸ ਨੂੰ ਛੂਹਿਆ ਅਤੇ ਕਿਹਾ, “ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ!” ਅਤੇ ਉਸੇ ਸਮੇਂ ਉਸ ਦੇ ਕੋੜ੍ਹ ਦਾ ਰੋਗ ਜਾਂਦਾ ਰਿਹਾ ਅਤੇ ਉਹ ਸ਼ੁੱਧ ਹੋ ਗਿਆ।