ਮੀਕਾਹ 4:2
ਮੀਕਾਹ 4:2 PCB
ਬਹੁਤ ਸਾਰੀਆਂ ਕੌਮਾਂ ਆਉਣਗੀਆਂ ਅਤੇ ਆਖਣਗੀਆਂ, “ਆਓ, ਅਸੀਂ ਯਾਹਵੇਹ ਦੇ ਪਰਬਤ ਉੱਤੇ ਚੜ੍ਹੀਏ, ਅਤੇ ਯਾਹਵੇਹ ਯਾਕੋਬ ਦੇ ਪਰਮੇਸ਼ਵਰ ਦੇ ਭਵਨ ਵੱਲ ਜਾਈਏ। ਤਾਂ ਜੋ ਉਹ ਸਾਨੂੰ ਆਪਣੇ ਰਾਹ ਸਿਖਾਵੇ, ਅਤੇ ਅਸੀਂ ਉਸ ਦੇ ਰਾਹਾਂ ਵਿੱਚ ਚੱਲੀਏ,” ਕਿਉਂ ਜੋ ਬਿਵਸਥਾ ਸੀਯੋਨ ਤੋਂ, ਅਤੇ ਯਾਹਵੇਹ ਦਾ ਬਚਨ ਯੇਰੂਸ਼ਲੇਮ ਤੋਂ ਨਿੱਕਲੇਗਾ।