ਨਹੂਮ 1:2
ਨਹੂਮ 1:2 PCB
ਯਾਹਵੇਹ ਇੱਕ ਈਰਖਾਲੂ ਅਤੇ ਬਦਲਾ ਲੈਣ ਵਾਲਾ ਪਰਮੇਸ਼ਵਰ ਹੈ; ਯਾਹਵੇਹ ਬਦਲਾ ਲੈਂਦਾ ਹੈ ਅਤੇ ਕ੍ਰੋਧ ਨਾਲ ਭਰਿਆ ਹੋਇਆ ਹੈ। ਯਾਹਵੇਹ ਆਪਣੇ ਦੁਸ਼ਮਣਾਂ ਤੋਂ ਬਦਲਾ ਲੈਂਦਾ ਹੈ, ਅਤੇ ਆਪਣੇ ਦੁਸ਼ਮਣਾਂ ਉੱਤੇ ਆਪਣਾ ਗੁੱਸਾ ਕੱਢਦਾ ਹੈ।