ਫਿਲਿਪੀਆਂ 2:6-8
ਫਿਲਿਪੀਆਂ 2:6-8 PCB
ਕਿ ਮਸੀਹ ਨੇ ਪਰਮੇਸ਼ਵਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ਵਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ। ਇਸ ਦੀ ਬਜਾਏ, ਉਸ ਨੇ ਆਪਣੇ ਆਪ ਨੂੰ ਸੱਖਣਾ ਕੀਤਾ, ਇੱਕ ਸੇਵਕ ਦਾ ਸੁਭਾਅ ਧਾਰਿਆ, ਮਨੁੱਖੀ ਸਮਾਨਤਾ ਵਿੱਚ ਬਣਾਇਆ ਗਿਆ ਹੈ। ਮਸੀਹ ਮਨੁੱਖੀ ਸਮਾਨਤਾ ਵਿੱਚ ਬਣਾਇਆ ਗਿਆ ਹੈ। ਉਸ ਨੇ ਆਪਣੇ ਆਪ ਨੂੰ ਨੀਵਾਂ ਕਰ ਦਿੱਤਾ। ਮੌਤ ਤੱਕ ਆਗਿਆਕਾਰੀ ਰਿਹਾ। ਸਲੀਬ ਦੀ ਮੌਤ ਤੱਕ!







