YouVersion Logo
Search Icon

ਪ੍ਰਕਾਸ਼ ਪੱਤਰ 10:9-10

ਪ੍ਰਕਾਸ਼ ਪੱਤਰ 10:9-10 PCB

ਇਸ ਲਈ ਮੈਂ ਦੂਤ ਕੋਲ ਗਿਆ ਅਤੇ ਉਸ ਨੂੰ ਕਿਹਾ ਕਿ ਮੈਨੂੰ ਛੋਟੀ ਪੋਥੀ ਦੇ ਦਿਓ। ਉਸ ਨੇ ਮੈਨੂੰ ਕਿਹਾ, “ਇਸ ਨੂੰ ਲੈ ਅਤੇ ਇਸ ਨੂੰ ਖਾ। ਇਹ ਤੇਰੇ ਪੇਟ ਨੂੰ ਖੱਟਾ ਕਰ ਦੇਵੇਗੀ, ਪਰ ‘ਤੇਰੇ ਮੂੰਹ ਵਿੱਚ ਇਹ ਸ਼ਹਿਦ ਦੀ ਤਰ੍ਹਾਂ ਮਿੱਠੀ ਹੋਵੇਗੀ।’ ” ਮੈਂ ਦੂਤ ਦੇ ਹੱਥ ਤੋਂ ਛੋਟੀ ਪੋਥੀ ਲੈ ਲਈ ਅਤੇ ਇਸ ਨੂੰ ਖਾ ਲਿਆ। ਇਹ ਮੇਰੇ ਮੂੰਹ ਵਿੱਚ ਸ਼ਹਿਦ ਵਰਗੀ ਮਿੱਠੀ ਸੀ, ਪਰ ਜਦੋਂ ਮੈਂ ਇਸ ਨੂੰ ਖਾ ਲਿਆ, ਮੇਰਾ ਪੇਟ ਖੱਟਾ ਹੋ ਗਿਆ।

Free Reading Plans and Devotionals related to ਪ੍ਰਕਾਸ਼ ਪੱਤਰ 10:9-10