ਪ੍ਰਕਾਸ਼ ਪੱਤਰ 11:18
ਪ੍ਰਕਾਸ਼ ਪੱਤਰ 11:18 PCB
ਰਾਸ਼ਟਰ ਗੁੱਸੇ ਵਿੱਚ ਸਨ, ਅਤੇ ਤੁਹਾਡਾ ਕ੍ਰੋਧ ਆ ਗਿਆ ਹੈ। ਹੁਣ ਸਮਾਂ ਆ ਗਿਆ ਹੈ ਕਿ ਮੁਰਦਿਆਂ ਦਾ ਨਿਆਂ ਕੀਤਾ ਜਾਵੇ, ਅਤੇ ਤੁਹਾਡੇ ਸੇਵਕਾਂ ਨਬੀਆਂ ਨੂੰ ਪ੍ਰਤੀਫਲ ਅਤੇ ਤੁਹਾਡੇ ਪਵਿੱਤਰ ਲੋਕਾਂ ਨੂੰ ਜੋ ਤੁਹਾਡੇ ਨਾਮ ਦਾ ਸਤਿਕਾਰ ਕਰਦੇ ਹਨ, ਦੋਵੇਂ ਵੱਡੇ ਅਤੇ ਛੋਟੇ ਅਤੇ ਉਹਨਾਂ ਨੂੰ ਤਬਾਹ ਕਰਨ ਲਈ ਜਿਹੜੇ ਧਰਤੀ ਨੂੰ ਤਬਾਹ ਕਰਦੇ ਹਨ।”





