YouVersion Logo
Search Icon

ਪ੍ਰਕਾਸ਼ ਪੱਤਰ 11:4-5

ਪ੍ਰਕਾਸ਼ ਪੱਤਰ 11:4-5 PCB

ਇਹ ਉਹ, “ਦੋ ਜ਼ੈਤੂਨ ਦੇ ਰੁੱਖ” ਅਤੇ ਦੋ ਸ਼ਮਾਦਾਨ ਹਨ ਅਤੇ, “ਉਹ ਧਰਤੀ ਦੇ ਪ੍ਰਭੂ ਦੇ ਸਾਹਮਣੇ ਖੜ੍ਹੇ ਹਨ।” ਜੇ ਕੋਈ ਉਹਨਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਦਾ ਹੈ, ਤਾਂ ਉਹਨਾਂ ਦੇ ਮੂੰਹ ਵਿੱਚੋਂ ਅੱਗ ਆਉਂਦੀ ਹੈ ਅਤੇ ਉਹਨਾਂ ਦੇ ਦੁਸ਼ਮਣਾਂ ਨੂੰ ਖਾ ਜਾਂਦੀ ਹੈ। ਇਸ ਤਰ੍ਹਾਂ ਜੋ ਕੋਈ ਵੀ ਉਹਨਾਂ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦਾ ਹੈ ਉਸ ਦਾ ਮਰਨਾ ਤੈਅ ਹੈ।

Free Reading Plans and Devotionals related to ਪ੍ਰਕਾਸ਼ ਪੱਤਰ 11:4-5