ਪ੍ਰਕਾਸ਼ ਪੱਤਰ 12:10
ਪ੍ਰਕਾਸ਼ ਪੱਤਰ 12:10 PCB
ਫਿਰ ਮੈਂ ਸਵਰਗ ਵਿੱਚ ਇੱਕ ਉੱਚੀ ਆਵਾਜ਼ ਨੂੰ ਇਹ ਕਹਿੰਦੇ ਸੁਣਿਆ: “ਹੁਣ ਮੁਕਤੀ ਅਤੇ ਸ਼ਕਤੀ ਆ ਗਈ ਹੈ ਅਤੇ ਸਾਡੇ ਪਰਮੇਸ਼ਵਰ ਦਾ ਰਾਜ, ਅਤੇ ਉਸਦੇ ਮਸੀਹਾ ਦਾ ਅਧਿਕਾਰ। ਸਾਡੇ ਭਰਾਵਾਂ ਅਤੇ ਭੈਣਾਂ ਦੇ ਦੋਸ਼ ਲਗਾਉਣ ਵਾਲੇ ਲਈ, ਜੋ ਦਿਨ-ਰਾਤ ਸਾਡੇ ਪਰਮੇਸ਼ਵਰ ਅੱਗੇ ਉਹਨਾਂ ਉੱਤੇ ਦੋਸ਼ ਲਾਉਂਦੇ ਹਨ, ਉਹਨਾਂ ਨੂੰ ਹੇਠਾਂ ਸੁੱਟ ਦਿੱਤਾ ਗਿਆ ਹੈ।





