ਪ੍ਰਕਾਸ਼ ਪੱਤਰ 12:5-6
ਪ੍ਰਕਾਸ਼ ਪੱਤਰ 12:5-6 PCB
ਉਸ ਨੇ ਇੱਕ ਪੁੱਤਰ, ਇੱਕ ਨਰ ਬੱਚੇ ਨੂੰ ਜਨਮ ਦਿੱਤਾ, “ਜੋ ਲੋਹੇ ਦੇ ਰਾਜਡੰਡੇ ਨਾਲ ਸਾਰੀਆਂ ਕੌਮਾਂ ਉੱਤੇ ਰਾਜ ਕਰੇਗਾ।” ਅਤੇ ਉਸ ਬੱਚੇ ਨੂੰ ਤੁਰੰਤ ਹੀ ਪਰਮੇਸ਼ਵਰ ਅਤੇ ਉਹਨਾਂ ਦੇ ਸਿੰਘਾਸਣ ਦੇ ਕੋਲ ਪਹੁੰਚਾ ਦਿੱਤਾ ਗਿਆ। ਉਹ ਔਰਤ ਉਜਾੜ ਵਿੱਚ ਭੱਜ ਕੇ ਉਸ ਜਗ੍ਹਾ ਤੇ ਚਲੀ ਗਈ ਜੋ ਪਰਮੇਸ਼ਵਰ ਦੁਆਰਾ ਉਸ ਦੇ ਲਈ ਤਿਆਰ ਕੀਤੀ ਗਈ ਸੀ, ਜਿੱਥੇ ਉਸ ਦੀ ਇੱਕ ਹਜ਼ਾਰ ਦੋ ਸੌ ਸੱਠ ਦਿਨਾਂ ਲਈ ਦੇਖਭਾਲ ਕੀਤੀ ਜਾ ਸਕੇ।





