ਪ੍ਰਕਾਸ਼ ਪੱਤਰ 13:11-12
ਪ੍ਰਕਾਸ਼ ਪੱਤਰ 13:11-12 PCB
ਫਿਰ ਮੈਂ ਇੱਕ ਦੂਸਰਾ ਦਰਿੰਦਾ ਦੇਖਿਆ, ਜੋ ਧਰਤੀ ਤੋਂ ਬਾਹਰ ਆ ਰਿਹਾ ਸੀ। ਇਸ ਦੇ ਲੇਲੇ ਵਰਗੇ ਦੋ ਸਿੰਗ ਸਨ, ਪਰ ਇਹ ਅਜਗਰ ਵਾਂਗ ਬੋਲਦਾ ਸੀ। ਇਸ ਨੇ ਪਹਿਲੇ ਜਾਨਵਰ ਦੇ ਸਾਰੇ ਅਧਿਕਾਰਾਂ ਦੀ ਵਰਤੋਂ ਆਪਣੀ ਤਰਫੋਂ ਕੀਤੀ ਅਤੇ ਧਰਤੀ ਅਤੇ ਇਸ ਦੇ ਵਾਸੀਆਂ ਨੂੰ ਪਹਿਲੇ ਜਾਨਵਰ ਦੀ ਪੂਜਾ ਕਰਨ ਲਈ ਮਜਬੂਰ ਕੀਤਾ, ਜਿਸ ਦਾ ਘਾਤਕ ਜ਼ਖਮ ਭਰ ਗਿਆ ਸੀ।





