ਪ੍ਰਕਾਸ਼ ਪੱਤਰ 13:14-15
ਪ੍ਰਕਾਸ਼ ਪੱਤਰ 13:14-15 PCB
ਚਿੰਨ੍ਹਾਂ ਦੇ ਕਾਰਨ ਇਸ ਨੂੰ ਪਹਿਲੇ ਜਾਨਵਰ ਦੀ ਤਰਫੋਂ ਪ੍ਰਦਰਸ਼ਨ ਕਰਨ ਦੀ ਸ਼ਕਤੀ ਦਿੱਤੀ ਗਈ ਸੀ, ਇਸ ਨੇ ਧਰਤੀ ਦੇ ਵਾਸੀਆਂ ਨੂੰ ਧੋਖਾ ਦਿੱਤਾ। ਇਸ ਨੇ ਉਹਨਾਂ ਨੂੰ ਉਸ ਦਰਿੰਦੇ ਦੇ ਸਨਮਾਨ ਵਿੱਚ ਇੱਕ ਚਿੱਤਰ ਸਥਾਪਤ ਕਰਨ ਦਾ ਆਦੇਸ਼ ਦਿੱਤਾ ਜੋ ਤਲਵਾਰ ਨਾਲ ਜ਼ਖਮੀ ਹੋਇਆ ਸੀ ਅਤੇ ਫਿਰ ਵੀ ਜੀਉਂਦਾ ਰਿਹਾ। ਦੂਜੇ ਦਰਿੰਦੇ ਨੂੰ ਪਹਿਲੇ ਦਰਿੰਦੇ ਦੇ ਚਿੱਤਰ ਨੂੰ ਸਾਹ ਦੇਣ ਦੀ ਸ਼ਕਤੀ ਦਿੱਤੀ ਗਈ ਸੀ, ਤਾਂ ਜੋ ਇਹ ਮੂਰਤ ਬੋਲ ਸਕੇ ਅਤੇ ਉਹਨਾਂ ਸਾਰਿਆਂ ਨੂੰ ਮਾਰੇ ਜਾਣ ਦਾ ਕਾਰਨ ਬਣ ਸਕੇ ਜਿਨ੍ਹਾਂ ਨੇ ਮੂਰਤੀ ਦੀ ਪੂਜਾ ਕਰਨ ਤੋਂ ਇਨਕਾਰ ਕੀਤਾ ਸੀ।





