ਪ੍ਰਕਾਸ਼ ਪੱਤਰ 13:2
ਪ੍ਰਕਾਸ਼ ਪੱਤਰ 13:2 PCB
ਜਿਸ ਜਾਨਵਰ ਨੂੰ ਮੈਂ ਵੇਖਿਆ ਉਹ ਚੀਤੇ ਵਰਗਾ ਸੀ, ਪਰ ਉਸ ਦੇ ਪੈਰ ਰਿੱਛ ਵਰਗੇ ਸਨ ਅਤੇ ਉਸ ਦਾ ਮੂੰਹ ਸ਼ੇਰ ਵਰਗਾ ਸੀ। ਅਜਗਰ ਨੇ ਦਰਿੰਦੇ ਨੂੰ ਆਪਣੀ ਸ਼ਕਤੀ, ਆਪਣਾ ਸਿੰਘਾਸਣ ਅਤੇ ਮਹਾਨ ਅਧਿਕਾਰ ਸੌਂਪ ਦਿੱਤਾ।