ਪ੍ਰਕਾਸ਼ ਪੱਤਰ 13:7
ਪ੍ਰਕਾਸ਼ ਪੱਤਰ 13:7 PCB
ਇਸ ਨੂੰ ਪਰਮੇਸ਼ਵਰ ਦੇ ਪਵਿੱਤਰ ਲੋਕਾਂ ਵਿਰੁੱਧ ਲੜਾਈ ਲੜਨ ਅਤੇ ਉਹਨਾਂ ਨੂੰ ਜਿੱਤਣ ਦੀ ਸ਼ਕਤੀ ਦਿੱਤੀ ਗਈ ਸੀ। ਅਤੇ ਇਸ ਨੂੰ ਹਰ ਕਬੀਲੇ, ਲੋਕਾਂ, ਭਾਸ਼ਾ ਅਤੇ ਕੌਮ ਉੱਤੇ ਅਧਿਕਾਰ ਦਿੱਤਾ ਗਿਆ ਸੀ।