ਪ੍ਰਕਾਸ਼ ਪੱਤਰ 14:13
ਪ੍ਰਕਾਸ਼ ਪੱਤਰ 14:13 PCB
ਫਿਰ ਮੈਂ ਸਵਰਗ ਤੋਂ ਇੱਕ ਆਵਾਜ਼ ਨੂੰ ਇਹ ਕਹਿੰਦੇ ਸੁਣਿਆ, “ਇਸ ਨੂੰ ਲਿਖ: ਧੰਨ ਹਨ ਉਹ ਮੁਰਦੇ ਜੋ ਹੁਣ ਤੋਂ ਪ੍ਰਭੂ ਵਿੱਚ ਮਰਦੇ ਹਨ।” ਪਰਮੇਸ਼ਵਰ ਦਾ ਆਤਮਾ ਕਹਿੰਦਾ ਹੈ, “ਹਾਂ, ਉਹ ਆਪਣੀ ਮਿਹਨਤ ਤੋਂ ਆਰਾਮ ਕਰਨਗੇ, ਕਿਉਂਕਿ ਉਹਨਾਂ ਦੇ ਕੰਮ ਉਹਨਾਂ ਦੇ ਪਿੱਛੇ ਚੱਲਣਗੇ।”





