ਪ੍ਰਕਾਸ਼ ਪੱਤਰ 14:6
ਪ੍ਰਕਾਸ਼ ਪੱਤਰ 14:6 PCB
ਫਿਰ ਮੈਂ ਇੱਕ ਹੋਰ ਦੂਤ ਨੂੰ ਅਕਾਸ਼ ਵਿੱਚ ਉੱਡਦਿਆਂ ਵੇਖਿਆ ਅਤੇ ਉਸ ਕੋਲ ਸਦੀਵੀ ਖੁਸ਼ਖ਼ਬਰੀ ਸੀ ਜੋ ਧਰਤੀ ਉੱਤੇ ਰਹਿਣ ਵਾਲੇ ਹਰ ਕੌਮ, ਕਬੀਲੇ, ਭਾਸ਼ਾ ਅਤੇ ਲੋਕਾਂ ਨੂੰ ਸੁਣਾਉਣ ਲਈ ਸੀ।