ਪ੍ਰਕਾਸ਼ ਪੱਤਰ 17:8
ਪ੍ਰਕਾਸ਼ ਪੱਤਰ 17:8 PCB
ਉਹ ਦਰਿੰਦਾ, ਜਿਹੜਾ ਤੂੰ ਵੇਖਿਆ ਪਹਿਲਾਂ ਹੈ ਸੀ, ਹੁਣ ਨਹੀਂ ਹੈ, ਅਤੇ ਉਹ ਜਲਦੀ ਹੀ ਅਥਾਹ ਕੁੰਡ ਵਿੱਚੋਂ ਨਿੱਕਲੇਗਾ ਅਤੇ ਉਸ ਦਾ ਨਾਸ਼ ਹੋ ਜਾਵੇਗਾ। ਅਤੇ ਧਰਤੀ ਦੇ ਵਾਸੀ ਜਿਨ੍ਹਾਂ ਦਾ ਨਾਮ ਸੰਸਾਰ ਦੇ ਮੁੱਢੋਂ ਜੀਵਨ ਦੀ ਕਿਤਾਬ ਵਿੱਚ ਨਹੀਂ ਲਿਖਿਆ ਗਿਆ, ਉਸ ਦਰਿੰਦੇ ਨੂੰ ਵੇਖ ਕੇ, ਕਿ ਉਹ ਹੈ ਸੀ, ਅਤੇ ਹੁਣ ਨਹੀਂ ਹੈ ਅਤੇ ਦੁਬਾਰਾ ਆਵੇਗਾ, ਵੇਖ ਕੇ ਹੈਰਾਨ ਹੋ ਜਾਣਗੇ।





