YouVersion Logo
Search Icon

ਪ੍ਰਕਾਸ਼ ਪੱਤਰ 18:2

ਪ੍ਰਕਾਸ਼ ਪੱਤਰ 18:2 PCB

ਅਤੇ ਬਹੁਤ ਉੱਚੀ ਆਵਾਜ਼ ਵਿੱਚ ਪੁਕਾਰ ਕੇ ਉਸ ਨੇ ਆਖਿਆ: “ ‘ਢਹਿ ਗਿਆ! ਢਹਿ ਗਿਆ ਮਹਾਨ ਨਗਰ ਬਾਬੇਲ!’ ਉਹ ਦੁਸ਼ਟ ਆਤਮਾਵਾਂ ਦਾ ਘਰ ਬਣ ਗਿਆ ਅਤੇ ਹਰ ਦੁਸ਼ਟ ਆਤਮਾ ਦਾ ਅੱਡਾ, ਹਰ ਅਸ਼ੁੱਧ ਪੰਛੀ ਦਾ ਬਸੇਰਾ, ਅਰਥਾਤ ਹਰ ਅਸ਼ੁੱਧ ਅਤੇ ਘਿਣਾਉਣੇ ਜਾਨਵਰਾਂ ਦੇ ਰਹਿਣ ਦਾ ਸਥਾਨ।