ਪ੍ਰਕਾਸ਼ ਪੱਤਰ 22:18-19
ਪ੍ਰਕਾਸ਼ ਪੱਤਰ 22:18-19 PCB
ਮੈਂ ਹਰ ਇੱਕ ਨੂੰ ਜਿਹੜਾ ਇਸ ਪੋਥੀ ਦੀ ਭਵਿੱਖਬਾਣੀਆ ਦੀਆ ਸ਼ਬਦਾ ਨੂੰ ਸੁਣਦਾ ਹੈ: ਜੇ ਕੋਈ ਵੀ ਇਨ੍ਹਾਂ ਵਿੱਚ ਕੁਝ ਹੋਰ ਸ਼ਾਮਲ ਕਰੇ, ਤਾਂ ਪਰਮੇਸ਼ਵਰ ਉਹਨਾਂ ਮਹਾਂਮਾਰੀਆਂ ਨੂੰ ਜਿਨ੍ਹਾਂ ਦਾ ਵਰਣਨ ਇਸ ਵਿੱਚ ਕੀਤਾ ਗਿਆ ਹੈ ਉਸ ਉੱਤੇ ਲਿਆਵੇਗਾ। ਜੇ ਕੋਈ ਇਨ੍ਹਾਂ ਪੋਥੀ ਦੀ ਭਵਿੱਖਬਾਣੀਆ ਦੀਆਂ ਸ਼ਬਦਾ ਵਿੱਚੋਂ ਕੁਝ ਘਟਾਵੇ, ਤਾਂ ਪਰਮੇਸ਼ਵਰ ਜੀਵਨ ਦੇ ਰੁੱਖ ਅਤੇ ਉਸ ਪਵਿੱਤਰ ਸ਼ਹਿਰ ਵਿੱਚੋਂ, ਜਿਸ ਦਾ ਵਰਣਨ ਇਸ ਅਭਿਲੇਖ ਵਿੱਚ ਕੀਤਾ ਗਿਆ ਹੈ ਉਸ ਮਨੁੱਖ ਦਾ ਹਿੱਸਾ ਘਟਾਵੇਗਾ।

![[Uniqueness of Christ] Jesus’ Unique Record ਪ੍ਰਕਾਸ਼ ਪੱਤਰ 22:18-19 ਪੰਜਾਬੀ ਮੌਜੂਦਾ ਤਰਜਮਾ](/_next/image?url=https%3A%2F%2Fimageproxy.youversionapi.com%2Fhttps%3A%2F%2Fs3.amazonaws.com%2Fyvplans%2F34612%2F1440x810.jpg&w=3840&q=75)



