ਪ੍ਰਕਾਸ਼ ਪੱਤਰ 4:1
ਪ੍ਰਕਾਸ਼ ਪੱਤਰ 4:1 PCB
ਇਸ ਤੋਂ ਬਾਅਦ ਮੈਂ ਵੇਖਿਆ, ਅਤੇ ਮੇਰੇ ਸਾਹਮਣੇ ਸਵਰਗ ਵਿੱਚ ਇੱਕ ਦਰਵਾਜ਼ਾ ਖੁੱਲ੍ਹਾ ਸੀ। ਅਤੇ ਉਹੀ ਜਿਸ ਨੂੰ ਮੈਂ ਪਹਿਲਾਂ ਤੁਰ੍ਹੀ ਦੀ ਆਵਾਜ਼ ਤੋਂ ਮੇਰੇ ਨਾਲ ਗੱਲ ਕਰਦਿਆਂ ਸੁਣਿਆ ਸੀ, ਉਸ ਨੇ ਮੈਨੂੰ ਇਸ ਤਰ੍ਹਾਂ ਕਿਹਾ, “ਇੱਥੇ ਉੱਪਰ ਆ, ਅਤੇ ਮੈਂ ਤੁਹਾਨੂੰ ਉਹ ਗੱਲਾਂ ਦਿਖਾਵਾਂਗਾ ਜੋ ਇਸ ਤੋਂ ਬਾਅਦ ਹੋਣ ਵਾਲੀਆਂ ਹਨ।”
![[Revelation] At The Throne ਪ੍ਰਕਾਸ਼ ਪੱਤਰ 4:1 ਪੰਜਾਬੀ ਮੌਜੂਦਾ ਤਰਜਮਾ](/_next/image?url=https%3A%2F%2Fimageproxy.youversionapi.com%2Fhttps%3A%2F%2Fs3.amazonaws.com%2Fyvplans%2F27004%2F1440x810.jpg&w=3840&q=75)




