ਪ੍ਰਕਾਸ਼ ਪੱਤਰ 4:8
ਪ੍ਰਕਾਸ਼ ਪੱਤਰ 4:8 PCB
ਚਾਰਾਂ ਜੀਵਾਂ ਵਿੱਚੋਂ ਹਰੇਕ ਦੇ ਛੇ ਖੰਭ ਸਨ ਅਤੇ ਉਹ ਚਾਰੇ ਪਾਸੇ ਅੱਖਾਂ ਨਾਲ ਭਰੇ ਹੋਏ ਸੀ, ਇੱਥੋਂ ਤੱਕ ਕਿ ਖੰਭਾਂ ਦੇ ਹੇਠਾਂ ਵੀ ਅੱਖਾਂ ਸਨ। ਉਹ ਦਿਨ-ਰਾਤ ਇਹ ਕਹਿੰਦੇ ਨਹੀਂ ਥੱਕਦੇ ਸਨ: “ ‘ਪਵਿੱਤਰ, ਪਵਿੱਤਰ, ਪਵਿੱਤਰ ਪ੍ਰਭੂ ਪਰਮੇਸ਼ਵਰ ਸਰਵ ਸ਼ਕਤੀਮਾਨ,’ ਜਿਹੜਾ ਹੈ ਅਤੇ ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ।”
![[Revelation] At The Throne ਪ੍ਰਕਾਸ਼ ਪੱਤਰ 4:8 ਪੰਜਾਬੀ ਮੌਜੂਦਾ ਤਰਜਮਾ](/_next/image?url=https%3A%2F%2Fimageproxy.youversionapi.com%2Fhttps%3A%2F%2Fs3.amazonaws.com%2Fyvplans%2F27004%2F1440x810.jpg&w=3840&q=75)




