YouVersion Logo
Search Icon

ਪ੍ਰਕਾਸ਼ ਪੱਤਰ 9:20-21

ਪ੍ਰਕਾਸ਼ ਪੱਤਰ 9:20-21 PCB

ਬਾਕੀ ਮਨੁੱਖਜਾਤੀ ਜੋ ਇਨ੍ਹਾਂ ਬਿਪਤਾਵਾਂ ਦੁਆਰਾ ਨਹੀਂ ਮਾਰੀ ਗਈ ਸੀ, ਉਹਨਾਂ ਨੇ ਅਜੇ ਵੀ ਆਪਣੇ ਹੱਥਾਂ ਦੇ ਕੰਮ ਤੋਂ ਤੋਬਾ ਨਹੀਂ ਕੀਤੀ; ਉਹਨਾਂ ਨੇ ਭੂਤਾਂ ਅਤੇ ਸੋਨੇ, ਚਾਂਦੀ, ਕਾਂਸੀ, ਪੱਥਰ ਅਤੇ ਲੱਕੜ ਦੀਆਂ ਮੂਰਤੀਆਂ ਦੀ ਪੂਜਾ ਕਰਨੀ ਬੰਦ ਨਹੀਂ ਕੀਤੀ ਉਹ ਮੂਰਤੀਆਂ ਜੋ ਵੇਖ ਜਾਂ ਸੁਣ ਜਾਂ ਚੱਲ ਨਹੀਂ ਸਕਦੀਆਂ। ਨਾ ਹੀ ਉਹਨਾਂ ਨੇ ਆਪਣੇ ਕਤਲ, ਉਹਨਾਂ ਦੀਆਂ ਜਾਦੂਈ ਕਲਾਵਾਂ, ਉਹਨਾਂ ਦੀ ਜਿਨਸੀ ਅਨੈਤਿਕਤਾ ਜਾਂ ਉਹਨਾਂ ਦੀ ਚੋਰੀ ਤੋਂ ਤੋਬਾ ਕੀਤੀ।

Free Reading Plans and Devotionals related to ਪ੍ਰਕਾਸ਼ ਪੱਤਰ 9:20-21