ਪ੍ਰਕਾਸ਼ ਪੱਤਰ 9:3-4
ਪ੍ਰਕਾਸ਼ ਪੱਤਰ 9:3-4 PCB
ਅਤੇ ਧੂੰਏਂ ਵਿੱਚੋਂ ਟਿੱਡੀਆਂ ਧਰਤੀ ਉੱਤੇ ਉਤਰ ਆਈਆਂ ਅਤੇ ਉਹਨਾਂ ਨੂੰ ਧਰਤੀ ਦੇ ਬਿੱਛੂਆਂ ਦੀ ਤਰ੍ਹਾਂ ਸ਼ਕਤੀ ਦਿੱਤੀ ਗਈ। ਉਹਨਾਂ ਨੂੰ ਪਰਮੇਸ਼ਵਰ ਨੇ ਆਗਿਆ ਦਿੱਤੀ ਕਿ ਉਹ ਧਰਤੀ ਦੇ ਘਾਹ ਜਾਂ ਕਿਸੇ ਪੌਦੇ ਜਾਂ ਰੁੱਖ ਨੂੰ ਨੁਕਸਾਨ ਨਾ ਪਹੁੰਚਾਉਣ, ਬਲਕਿ ਸਿਰਫ ਉਹ ਲੋਕਾਂ ਨੂੰ ਜਿਨ੍ਹਾਂ ਦੇ ਮੱਥੇ ਉੱਤੇ ਪਰਮੇਸ਼ਵਰ ਦੀ ਮੋਹਰ ਨਹੀਂ ਸੀ।





