ਰੋਮਿਆਂ 1:21
ਰੋਮਿਆਂ 1:21 PCB
ਭਾਵੇਂ ਉਹ ਸਭ ਪਰਮੇਸ਼ਵਰ ਨੂੰ ਜਾਣਦੇ ਸਨ, ਉਹਨਾਂ ਨੇ ਨਾ ਤਾਂ ਉਸ ਨੂੰ ਪਰਮੇਸ਼ਵਰ ਹੋਣ ਦੀ ਮਹਿਮਾ ਦਿੱਤੀ ਅਤੇ ਨਾ ਹੀ ਉਸ ਦਾ ਧੰਨਵਾਦ ਕੀਤਾ, ਪਰ ਉਹਨਾਂ ਦੀ ਸੋਚ ਵਿਅਰਥ ਹੋ ਗਈ ਅਤੇ ਉਹਨਾਂ ਦੇ ਮੂਰਖ ਦਿਲ ਹਨੇਰਾ ਹੋ ਗਏ।