ਰੋਮਿਆਂ 10:14
ਰੋਮਿਆਂ 10:14 PCB
ਤਾਂ ਫਿਰ, ਉਹ ਪ੍ਰਭੂ ਨੂੰ ਕਿਵੇਂ ਪੁਕਾਰ ਸਕਦੇ ਹਨ ਜਿਸ ਤੇ ਉਹਨਾਂ ਨੇ ਵਿਸ਼ਵਾਸ ਨਹੀਂ ਕੀਤਾ? ਅਤੇ ਉਹ ਉਸ ਉੱਤੇ ਕਿਵੇਂ ਵਿਸ਼ਵਾਸ ਕਰ ਸਕਦੇ ਹਨ ਜਿਸ ਦੇ ਬਾਰੇ ਉਹਨਾਂ ਸੁਣਿਆ ਹੀ ਨਹੀਂ? ਅਤੇ ਉਹ ਉਹਨਾਂ ਨੂੰ ਕਿਵੇਂ ਸੁਣ ਸਕਦੇ ਹਨ ਜਦੋਂ ਕੋਈ ਉਹਨਾਂ ਨੂੰ ਪ੍ਰਚਾਰ ਨਹੀਂ ਕਰਦਾ?