ਰੋਮਿਆਂ 2:3-4
ਰੋਮਿਆਂ 2:3-4 PCB
ਇਸ ਲਈ ਜਦੋਂ ਤੁਸੀਂ, ਇੱਕ ਇਨਸਾਨ ਹੁੰਦੇ ਹੋਏ ਉਹਨਾਂ ਉੱਤੇ ਦੋਸ਼ ਲਓ ਅਤੇ ਫਿਰ ਵੀ ਇਹੋ ਕੰਮ ਕਰਦੇ ਹੋ, ਤੁਹਾਨੂੰ ਕੀ ਲੱਗਦਾ ਹੈ ਕਿ ਤੁਸੀਂ ਪਰਮੇਸ਼ਵਰ ਦੇ ਨਿਆਂ ਤੋਂ ਬਚ ਜਾਓਗੇ? ਜਾਂ ਕੀ ਤੁਸੀਂ ਪਰਮੇਸ਼ਵਰ ਦੀ ਦਯਾ, ਧੀਰਜ ਅਤੇ ਸਬਰ ਦੀ ਦੌਲਤ ਦਾ ਅਪਮਾਨ ਕਰਦੇ ਹੋ, ਇਹ ਨਹੀਂ ਸਮਝਦੇ ਹੋ ਕਿ ਪਰਮੇਸ਼ਵਰ ਦੀ ਦਇਆ ਤੁਹਾਨੂੰ ਤੋਬਾ ਕਰਨ ਵੱਲ ਲੈ ਜਾਂਦੀ ਹੈ?