ਰੋਮਿਆਂ 3:10-12
ਰੋਮਿਆਂ 3:10-12 PCB
ਜਿਵੇਂ ਕਿ ਇਹ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ: ਕੋਈ ਵੀ ਧਰਮੀ ਨਹੀਂ, ਇੱਕ ਵੀ ਨਹੀਂ; ਕੋਈ ਵੀ ਨਹੀਂ ਜੋ ਸਮਝਦਾ; ਕੋਈ ਵੀ ਨਹੀਂ ਜੋ ਪਰਮੇਸ਼ਵਰ ਨੂੰ ਭਾਲਦਾ ਹੈ। ਸਾਰੇ ਪਰਮੇਸ਼ਵਰ ਤੋਂ ਦੂਰ ਹਨ, ਉਹ ਸਾਰੇ ਦੇ ਸਾਰੇ ਨਿਕੰਮੇ ਹੋ ਗਏ ਹਨ, ਕੋਈ ਵੀ ਭਲਾਈ ਨਹੀਂ ਕਰਦਾ, ਇੱਕ ਵੀ ਨਹੀਂ।