ਰੋਮਿਆਂ 8:16-17
ਰੋਮਿਆਂ 8:16-17 PCB
ਉਹ ਪਵਿੱਤਰ ਆਤਮਾ ਆਪ ਹੀ ਸਾਡੀ ਆਤਮਾ ਨਾਲ ਗਵਾਹੀ ਦਿੰਦਾ ਹੈ ਕਿ ਅਸੀਂ ਪਰਮੇਸ਼ਵਰ ਦੇ ਬੱਚੇ ਹਾਂ। ਹੁਣ ਜੇ ਅਸੀਂ ਬੱਚੇ ਹਾਂ, ਤਾਂ ਅਸੀਂ ਪਰਮੇਸ਼ਵਰ ਦੇ ਵਾਰਸ ਹਾਂ ਅਤੇ ਮਸੀਹ ਨਾਲ ਸਾਂਝੇ ਵਾਰਸ ਹਾਂ, ਜੇ ਅਸੀਂ ਸੱਚੀਂ ਉਸ ਦੇ ਦੁੱਖਾਂ ਵਿੱਚ ਸਾਂਝੇ ਹੁੰਦੇ ਹਾਂ ਤਾਂ ਜੋ ਅਸੀਂ ਵੀ ਉਸ ਦੀ ਮਹਿਮਾ ਵਿੱਚ ਹਿੱਸਾ ਪਾ ਸਕੀਏ।