ਰੂਥ 1:16
ਰੂਥ 1:16 PCB
ਪਰ ਰੂਥ ਨੇ ਉੱਤਰ ਦਿੱਤਾ, “ਮੇਰੇ ਅੱਗੇ ਤਰਲੇ ਨਾ ਕਰ ਕਿ ਮੈਂ ਤੈਨੂੰ ਇਕੱਲੀ ਛੱਡ ਦਿਆਂ ਜਾਂ ਤੇਰੇ ਕੋਲੋਂ ਵਾਪਸ ਮੁੜਾਂ ਕਿਉਂਕਿ ਜਿੱਥੇ ਤੂੰ ਜਾਵੇਂਗੀ ਉੱਥੇ ਹੀ ਮੈਂ ਜਾਵਾਂਗੀ ਅਤੇ ਜਿੱਥੇ ਤੂੰ ਰਹੇਗੀ ਉੱਥੇ ਹੀ ਮੈਂ ਰਹਾਂਗੀ। ਤੇਰੇ ਲੋਕ ਮੇਰੇ ਲੋਕ ਹੋਣਗੇ ਅਤੇ ਤੇਰਾ ਪਰਮੇਸ਼ਵਰ ਮੇਰਾ ਪਰਮੇਸ਼ਵਰ ਹੋਵੇਗਾ।






