Bible App logo
Search Icon

ਰੂਥ 2:11

ਰੂਥ 2:11 PCB

ਬੋਅਜ਼ ਨੇ ਉੱਤਰ ਦਿੱਤਾ, “ਮੈਨੂੰ ਉਸ ਸਾਰੀ ਗੱਲ ਦੀ ਖ਼ਬਰ ਹੈ ਜੋ ਤੂੰ ਆਪਣੇ ਪਤੀ ਦੇ ਮਰਨ ਤੋਂ ਬਾਅਦ ਆਪਣੀ ਸੱਸ ਨਾਲ ਕੀਤੀ, ਕਿਵੇਂ ਤੂੰ ਆਪਣੇ ਪਿਤਾ ਅਤੇ ਮਾਤਾ ਅਤੇ ਆਪਣੀ ਜਨਮ ਭੂਮੀ ਨੂੰ ਛੱਡ ਕੇ ਉਹਨਾਂ ਲੋਕਾਂ ਵਿੱਚ ਆਈ ਹੈ, ਜਿੰਨ੍ਹਾਂ ਨੂੰ ਤੂੰ ਪਹਿਲਾ ਨਹੀਂ ਜਾਣਦੀ ਸੀ।

Free Reading Plans and Devotionals related to ਰੂਥ 2:11