ਤੀਤੁਸ 2:13-14
ਤੀਤੁਸ 2:13-14 PCB
ਅਤੇ ਉਸ ਪਵਿੱਤਰ ਆਸ ਦੀ ਅਤੇ ਆਪਣੇ ਮਹਾਨ ਪਰਮੇਸ਼ਵਰ ਅਤੇ ਮੁਕਤੀਦਾਤਾ ਯਿਸ਼ੂ ਮਸੀਹ ਦੀ ਮਹਿਮਾ ਦੇ ਦੁਬਾਰਾ ਵਾਪਸ ਪ੍ਰਗਟ ਹੋਣ ਦੀ ਉਡੀਕ ਕਰੀਏ। ਮਸੀਹ ਯਿਸ਼ੂ ਨੇ ਆਪਣੇ ਆਪ ਨੂੰ ਸਾਡੇ ਲਈ ਸਾਨੂੰ ਸਾਰੀ ਬੁਰਾਈ ਤੋਂ ਛੁਟਕਾਰਾ ਦੇਣ ਅਤੇ ਆਪਣੇ ਲਈ ਇੱਕ ਅਜਿਹੇ ਲੋਕਾਂ ਨੂੰ ਸ਼ੁੱਧ ਕਰਨ ਲਈ ਦਿੱਤਾ, ਜੋ ਉਸ ਦੇ ਆਪਣੇ ਹਨ, ਜੋ ਭਲਾ ਕਰਨ ਲਈ ਉਤਸੁਕ ਹਨ।





