ਤੀਤੁਸ 2:7-8
ਤੀਤੁਸ 2:7-8 PCB
ਅਤੇ ਤੂੰ ਸਭ ਗੱਲਾਂ ਵਿੱਚ ਆਪਣੇ ਆਪ ਨੂੰ ਭਲੇ ਕੰਮਾਂ ਦਾ ਚੰਗਾ ਨਮੂਨਾ ਬਣਾ। ਤੇਰੀ ਸਿੱਖਿਆ ਗੰਭੀਰਤਾਈ ਅਤੇ ਸਚਿਆਈ ਨਾਲ ਹੋਵੇ। ਤੇਰੇ ਬਚਨਾਂ ਵਿੱਚ ਖਰਿਆਈ ਹੋਵੇ ਤਾਂ ਜੋ ਵਿਰੋਧੀ ਨੂੰ ਸਾਡੇ ਬਚਨਾਂ ਉੱਤੇ ਦੋਸ਼ ਲਾਉਣ ਦਾ ਮੌਕਾ ਨਾ ਮਿਲੇ ਅਤੇ ਉਹ ਸ਼ਰਮਿੰਦੇ ਹੋਣ।